Audio Gurbani Podcast by GS Jhampur
by Gurjit Singh Jhampur
May 6, 2025 9:55 am
Welcome to Audio Gurbani. This is your host Gurjit Singh Jhampur from whom Waheguru ji take the pure service of daily Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.
Recent Episodes
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
2 months agoਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥
3 months agoਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥
3 months agoਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥
3 months agoਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
3 months agoਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
3 months agoਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥
3 months agoਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
3 months agoਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
3 months agoਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥
3 months ago